‘ਕੇਂਦਰ ਸਰਕਾਰ ਖੇਤੀ ਕਾਨੂੰਨ ਮਨਸੂਖ਼ ਕਿਉਂ ਨਹੀਂ ਕਰਦੀ ?’ ਨਾਲ ਹੀ ਕੈਪਟਨ ਨੇ ਕੇਂਦਰ ਦੀ ਜ਼ਿੱਦ ਨੂੰ ਅਣਮਨੁੱਖੀ ਦੱਸਿਆ
ਕਿਹਾ, ‘ਕੀ ਲੋਕਤੰਤਰ ਬਚਿਆ ਹੀ ਨਹੀਂ?’ ਮੌਜੂਦਾ ਅੰਦੋਲਨ ਮੌਕੇ ਜਾਨ ਗਵਾਉਣ ਵਾਲੇ ਹਰੇਕ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕਿਹਾ, ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਪਿੱਠ ‘ਤੇ ਖੜ੍ਹੀ, ਖੇਤੀਬਾੜੀ ਸੁਧਾਰ ਕਮੇਟੀ ਦੇ ਮੁੱਦੇ ਬਾਬਤ ਝੂਠ ਫੈਲਾਉਣ ਲਈ ਅਕਾਲੀਆਂ ਤੇ ਆਪ ਨੂੰ ਲਿਆ ਕਰੜੇ ਹੱਥੀਂ ਚੰਡੀਗੜ੍ਹ, 23 ਜਨਵਰੀ 2021 – ਖੇਤੀ ਕਾਨੂੰਨਾਂ ਦੇ […] More