ਡੱਲੇਵਾਲ ਦੀ ਭੁੱਖ ਹੜਤਾਲ ਦਾ 61ਵਾਂ ਦਿਨ: 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਦੀਆਂ ਤਿਆਰੀਆਂ
ਖਨੌਰੀ ਬਾਰਡਰ, 25 ਜਨਵਰੀ 2025 – ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 61ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਦਾਤਾ ਸਿੰਘ ਵਾਲਾ-ਖਨੌਰੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਦੇ ਇਸ ਇਤਿਹਾਸਕ ਸੱਤਿਆਗ੍ਰਹਿ ਨੂੰ ਦੋ ਮਹੀਨੇ ਪੂਰੇ ਹੋ ਗਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮੋਰਚਾ ਪੂਰੀ ਤਰ੍ਹਾਂ ਕਿਸਾਨਾਂ ਦੀਆਂ ਮੰਗਾਂ ‘ਤੇ ਕੇਂਦ੍ਰਿਤ […] More