ਕਾਲੇ ਕਾਨੂੰਨ ਵਾਪਸ ਲੈਣ ਦੇ ਬਦਲੇ ਹੋਰ ਕਿੰਨੇ ਕਿਸਾਨਾਂ ਦੀ ਜਾਨ ਲੈਣਾ ਚਾਹੁੰਦੇ ਨੇ ਮੋਦੀ ? : ਭਗਵੰਤ ਮਾਨ
… ਮੋਦੀ ਦੇ ਅੜੀਅਲ ਰਵੱਈਏ ਕਾਰਨ ਹਰ ਮੀਟਿੰਗ ਹੋਈ ਅਸਫ਼ਲ… ਅੰਨਦਾਤਾ ਦੀ ਸਿੱਧੀ ਅਤੇ ਸਪੱਸ਼ਟ ਮੰਗ ਨੂੰ ਵੀ ਨਹੀਂ ਸਮਝ ਸਕਦੇ ਤਾਂ ਮੋਦੀ ਸਰਕਾਰ ਤਾਂ ਸੱਤਾ ‘ਚ ਰਹਿਣ ਦਾ ਕੋਈ ਹੱਕ ਨਹੀਂ… 26 ਜਨਵਰੀ ਦੀ ਪਰੇਡ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਬੰਦ ਕਰੇ ਮੋਦੀ ਸਰਕਾਰ ਚੰਡੀਗੜ੍ਹ, 16 ਜਨਵਰੀ 2021 – ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਤੇ […] More