ਅੰਦੋਲਨ ‘ਤੇ ਡਟੇ ਕਿਸਾਨਾਂ ਨੂੰ ਬਜਟ ਤੋਂ ਉਮੀਦ: ਰਿਜ਼ਰਵ ਬਜਟ ਦੀ ਮੰਗ
ਖਨੌਰੀ ਬਾਰਡਰ, 1 ਫਰਵਰੀ 2025 – ਦਾਤਾਸਿੰਘ ਵਾਲਾ-ਖਨੌਰੀ ਕਿਸਾਨ ਮੋਰਚੇ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਜ 67ਵੇਂ ਦਿਨ ਵੀ ਜਾਰੀ ਰਹੀ। ਇਸ ਦੇ ਨਾਲ ਹੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸ਼ੰਭੂ ਸਰਹੱਦ ‘ਤੇ ਕਿਸਾਨ ਡਟੇ ਹੋਏ ਹਨ। ਕਿਸਾਨਾਂ ਨੇ ਉਮੀਦ ਜਤਾਈ ਹੈ ਕਿ ਕੇਂਦਰ ਸਰਕਾਰ ਸ਼ੁੱਕਰਵਾਰ ਤੋਂ ਸ਼ੁਰੂ […] More