ਵੱਡੀ ਖ਼ਬਰ: ਕਿਸਾਨਾਂ ਵੱਲੋਂ ਮਰਨ ਵਰਤ ਖ਼ਤਮ ਕਰਨ ‘ਤੇ ਬਣੀ ਸਹਿਮਤੀ
ਖਨੌਰੀ, 19 ਜਨਵਰੀ 2025: ਕਿਸਾਨੀ ਮੰਗਾਂ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ਵਿਚ ਮਰਨ ਵਰਤ ‘ਤੇ ਬੈਠੇ 121 ਕਿਸਾਨਾਂ ਵੱਲੋਂ ਮਰਨ ਵਰਤ ਖ਼ਤਮ ਕਰਨ ‘ਤੇ ਸਹਿਮਤੀ ਬਣ ਗਈ ਹੈ। ਕੁਝ ਹੀ ਦੇਰ ਵਿਚ ਇਨ੍ਹਾਂ ਕਿਸਾਨਾਂ ਦਾ ਮਰਨ ਵਰਤ ਖੁਲ੍ਹਵਾਇਆ ਜਾਵੇਗਾ। ਜਗਜੀਤ ਸਿੰਘ ਡੱਲੇਵਾਲ ਵੱਲੋਂ ਸ਼ਨੀਵਾਰ ਨੂੰ ਕੇਂਦਰ ਨਾਲ ਮੀਟਿੰਗ ਦਾ ਸੱਦਾ ਮਿਲਣ ਮਗਰੋਂ ਮੈਡੀਕਲ ਸਹੂਲਤਾਂ […] More