18 ਹੋਰ ਕਿਸਾਨਾਂ ਦੀ ਹੋਈ ਜ਼ਮਾਨਤ

ਨਵੀਂ ਦਿੱਲੀ, 26 ਫਰਵਰੀ 2021 – 26 ਜਨਵਰੀ ਨੂੰ ਦਿੱਲੀ ਹਿੰਸਾ ‘ਚ ਗ੍ਰਿਫਤਾਰ ਕੀਤੇ 18 ਹੋਰ ਕਿਸਾਨਾਂ ਦੀ ਜ਼ਮਾਨਤ ਹੋ ਗਈ ਹੈ, ਜਿਨ੍ਹਾਂ ਨੂੰ ਜਲਦ ਹੀ ਰਿਹਾਅ ਕਰ ਦਿੱਤਾ ਜਾਵੇਗਾ। ਇਸ ਸਬੰਧੀ ਮਨਜਿੰਦਰ ਸਿਰਸਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਇਹ 18 ਕਿਸਾਨ 3 ਵੱਖ-ਵੱਖ ਕੇਸਾਂ ਵਿੱਚ ਗ੍ਰਿਫਤਾਰ ਕੀਤੇ ਗਏ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੀਮਾ ਯੋਜਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ 63 ਹਸਪਤਾਲਾਂ ਨੂੰ 77 ਕਾਰਨ ਦੱਸੋ ਨੋਟਿਸ ਜਾਰੀ

3704 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ‘ਚ 2823 ਉਮੀਦਵਾਰਾਂ ਦੀ ਸੂਚੀ ਜਾਰੀ