Breaking News
More stories
-
ਪੰਜਾਬ ਦੀ ‘ਆਪ’ ਸਰਕਾਰ ਵਿੱਚ 3 ਸਾਲਾਂ ਵਿੱਚ 7ਵਾਂ ਫੇਰਬਦਲ: ਨਵੇਂ ਮੰਤਰੀ ਦੀ ਐਂਟਰੀ ਤੈਅ, ਬਦਲੇ ਜਾ ਸਕਦੇ ਹਨ ਪੁਰਾਣੇ ਮੰਤਰੀਆਂ ਦੇ ਵਿਭਾਗ
ਚੰਡੀਗੜ੍ਹ, 3 ਜੁਲਾਈ 2025 – ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅੱਜ ਵੀਰਵਾਰ ਨੂੰ ਮੰਤਰੀ ਮੰਡਲ ਦਾ ਵਿਸਥਾਰ ਕਰਨ ਜਾ ਰਹੀ ਹੈ। ਇਹ 3 ਸਾਲਾਂ ਵਿੱਚ ਸਰਕਾਰ ਦਾ ਸੱਤਵਾਂ ਮੰਤਰੀ ਮੰਡਲ ਵਿਸਥਾਰ ਹੋਵੇਗਾ। ਇਸ ਸਮੇਂ ਦੌਰਾਨ ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ […] More
-
ਪੰਜਾਬ ਪੁਲਿਸ ਦੇ 7 ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ DSP
ਚੰਡੀਗੜ੍ਹ, 3 ਜੁਲਾਈ 2025 – ਪੰਜਾਬ ਪੁਲਿਸ ਦੇ 7 ਇੰਸਪੈਕਟਰਾਂ ਨੂੰ ਤਰੱਕੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਤਰੱਕੀ ਦੇ ਕੇ DSP ਬਣਾਇਆ ਗਿਆ ਹੈ। ਤਰੱਕੀ ਮਿਲਣ ਵਾਲੇ ਪੁਲਿਸ ਮੁਲਾਜ਼ਮਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ। More
-
-
-
ਘਾਨਾ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਕੀਤੇ ਗਏ PM ਮੋਦੀ: ਦੋਵਾਂ ਦੇਸ਼ਾਂ ਵਿਚਕਾਰ 4 ਸਮਝੌਤੇ ਹੋਏ
ਨਵੀਂ ਦਿੱਲੀ, 3 ਜੁਲਾਈ 2025 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੁੱਧਵਾਰ ਨੂੰ ਘਾਨਾ ਦੇ ਸਰਵਉੱਚ ਸਨਮਾਨ, ‘ਅਫਸਰ ਆਫ਼ ਦ ਆਰਡਰ ਆਫ਼ ਦ ਸਟਾਰ ਆਫ਼ ਘਾਨਾ’ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ, ਦੋਵਾਂ ਦੇਸ਼ਾਂ ਨੇ 4 ਵੱਖ-ਵੱਖ ਸਮਝੌਤਿਆਂ (ਐਮਓਯੂ) ‘ਤੇ ਦਸਤਖਤ ਕੀਤੇ। ਸਰਵਉੱਚ ਸਨਮਾਨ ਮਿਲਣ ‘ਤੇ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ- ਘਾਨਾ ਵੱਲੋਂ ਸਨਮਾਨਿਤ […] More
-
ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 3-7-2025
ਸੋਰਠਿ ਮਹਲਾ ੩ ॥ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ […] More
-
ਭਾਰਤ ‘ਚ ਮੁੜ Active ਹੋਏ ਇਨ੍ਹਾਂ ਪਾਕਿ Actors ਦੇ ਸੋਸ਼ਲ ਮੀਡੀਆ ਅਕਾਊਂਟ
ਚੰਡੀਗੜ੍ਹ, 2 ਜੁਲਾਈ, 2025 – ਮਾਵਰਾ ਹੋਕੇਨ, ਯੁਮਨਾ ਜੈਦੀ, ਸਬਾ ਕਮਰ, ਆਹਦ ਰਜ਼ਾ ਮੀਰ ਅਤੇ ਦਾਨਿਸ਼ ਤੈਮੂਰ ਵਰਗੇ ਕਈ ਪਾਕਿਸਤਾਨੀ ਅਦਾਕਾਰਾਂ ਦੇ Instagram ਅਕਾਊਂਟ ਭਾਰਤ ਵਿਚ ਮੁੜ ਦਿੱਖਣ ਲੱਗੇ ਹਨ। ਹਾਲਾਂਕਿ ਫਵਾਦ ਖਾਨ, ਮਾਹਿਰਾ ਖਾਨ, ਹਾਨੀਆ ਆਮਿਰ, ਆਤਿਫ ਅਸਲਮ ਵਰਗੇ ਕਈ ਹੋਰ ਪਾਕਿਸਤਾਨੀ ਕਲਾਕਾਰਾਂ ਨੇ Instagram ਅਕਾਊਂਟ ਅਜੇ ਵੀ ਭਾਰਤ ਵਿੱਚ ਉਪਲਬਧ ਨਹੀਂ ਹਨ। ਦੱਸ […] More
-
ਮਨਜਿੰਦਰ ਸਿਰਸਾ ‘ਤੇ ਹੋਈ ਫਾਇਰਿੰਗ ਦੀ ਕੀ ਹੈ ਸੱਚਾਈ ? ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 2 ਜੁਲਾਈ, 2025 – ਦਿੱਲੀ ਸਰਕਾਰ ‘ਚ ਮੰਤਰੀ ਮਨਜਿੰਦਰ ਸਿੰਘ ਸਿਰਸਾ ‘ਤੇ ਫਾਇਰਿੰਗ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ। ਹਾਲਾਂਕਿ ਮਨਜਿੰਦਰ ਸਿਰਸਾ ਨੇ ਖ਼ੁਦ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ। ਸਿਰਸਾ ਨੇ ਉਨ੍ਹਾਂ ਉੱਪਰ ਹੋਈ ਗੋਲੀਬਾਰੀ ਦੀ ਖ਼ਬਰ ਨੂੰ ਅਫ਼ਵਾਹ ਕਰਾਰ ਦਿੱਤਾ ਹੈ। ਸ਼੍ਰੀ ਸਿਰਸਾ ਨੇ ਬੁੱਧਵਾਰ ਨੂੰ ਇਕ ਬਿਆਨ ਜਾਰੀ ਕਰ ਕੇ ਕਿਹਾ,”ਮੇਰੇ ਉੱਪਰ […] More
-
AIR INDIA ਜਹਾਜ਼ ਹਾਦਸੇ ਨੂੰ ਲੈ ਕੇ ਨਵੀਂ ਅਪਡੇਟ ਆਈ ਸਾਹਮਣੇ, ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 2 ਜੁਲਾਈ, 2025 – ਗੁਜਰਾਤ ਦੇ ਅਹਿਮਦਾਬਾਦ ਵਿੱਚ 12 ਜੂਨ 2025 ਨੂੰ ਹੋਏ ਏਅਰ ਇੰਡੀਆ ਜਹਾਜ਼ ਹਾਦਸੇ ਦੀ ਜਾਂਚ ਵਿੱਚ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਹਾਦਸੇ ਦਾ ਅਸਲ ਕਾਰਨ ਕੀ ਸੀ, ਇਸਦਾ ਜਵਾਬ ਅਜੇ ਸਪੱਸ਼ਟ ਨਹੀਂ ਹੈ, ਪਰ ਹਾਲ ਹੀ ਵਿੱਚ ਪਾਇਲਟਾਂ ਦੁਆਰਾ ਕੀਤੇ ਗਏ ਫਲਾਈਟ ਸਿਮੂਲੇਸ਼ਨ ਵਿੱਚ ਕੁਝ ਮਹੱਤਵਪੂਰਨ ਸੁਰਾਗ ਮਿਲੇ ਹਨ […] More
-
-
ਬਿਕਰਮ ਮਜੀਠੀਆ ਦਾ ਮੁੜ ਵਧਿਆ ਰਿਮਾਂਡ
ਮੁਹਾਲੀ, 2 ਜੁਲਾਈ, 2025 – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੱਤ ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਅੱਜ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੇ ਰਿਮਾਂਡ ਵਿੱਚ ਚਾਰ ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ। ਹੁਣ […] More
-
ਹਿਰਾਸਤ ‘ਚ ਲੈਣ ਤੋਂ ਬਾਅਦ ਸੁਖਬੀਰ ਬਾਦਲ ਨੂੰ ਪੁਲਿਸ ਨੇ ਕੀਤਾ ਰਿਹਾਅ
ਚੰਡੀਗੜ੍ਹ, 2 ਜੁਲਾਈ 2025 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਦੱਸ ਦਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਮੋਹਾਲੀ ਅਦਾਲਤ ਵਿੱਚ ਪੇਸ਼ੀ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ ਸੀ। ਜਿਸ ਤੋਂ ਬਾਅਦ ਅਕਾਲੀ ਦਲ ਪ੍ਰਧਾਨ ਅਤੇ ਸਾਬਕਾ […] More
-
ਖੋਲ੍ਹੇ ਜਾ ਸਕਦੇ ਨੇ ਸੁਖਨਾ ਝੀਲ ਦੇ ਫਲੱਡ ਗੇਟ ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਿਆ ਪਾਣੀ
ਚੰਡੀਗੜ੍ਹ, 2 ਜੁਲਾਈ 2025 – ਚੰਡੀਗੜ੍ਹ ‘ਚ ਸੋਮਵਾਰ ਨੂੰ ਪਏ ਭਾਰੀ ਮੀਂਹ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ 1158.5 ਫੁੱਟ ਤੱਕ ਪਹੁੰਚ ਗਿਆ ਸੀ, ਜਦੋਂ ਕਿ ਖ਼ਤਰੇ ਦਾ ਨਿਸ਼ਾਨ 1163 ਫੁੱਟ ਹੈ ਅਤੇ ਇਸ ਵੇਲੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 4.5 ਫੁੱਟ ਘੱਟ ਹੈ। ਅਧਿਕਾਰੀਆਂ ਦੇ ਮੁਤਾਬਕ ਪਿਛਲੇ ਦਿਨ ਪਏ ਮੀਂਹ ਕਾਰਨ […] More