ਚੰਡੀਗੜ੍ਹ, 9 ਫਰਵਰੀ 2021 – ਹਰਿਆਣਾ ‘ਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਸਰਕਾਰ ਨੇ 21 IAS ਅਤੇ ਤਿੰਨ HCS ਅਫਸਰਾਂ ਦੀਆਂ ਬਦਲੀਆਂ ਕੀਤੀਆਂ ਹਨ। ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਪੜ੍ਹੋ ਹੁਕਮਾਂ ਦੀ ਕਾਪੀ……