ਟੋਕੀਓ ਓਲੰਪਿਕ ਵਿੱਚ ਭਾਰਤੀ ਕੁੜੀਆਂ ਨੇ ਪਹਿਲੀ ਵਾਰ ਸੈਮੀ ਫਾਈਨਲ ਮੁਕਾਬਲੇ ਤੱਕ ਪਹੁੰਚਕੇ ਇਤਿਹਾਸ ਜਰੂਰ ਰਚਿਆ ਪਰ ਜਿੱਤ ਨਸੀਬ ਨਾ ਹੋਈ। ਕੁੜੀਆਂ ਦੇ ਹੌਂਸਲੇ ਬੁਲੰਦ ਹਨ ਹੋਰ ਮਿਹਨਤ ਕਰਕੇ ਆਪਣਾ ਨਾਮ ਹੋਰ ਉੱਚਾ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ। ਹਰਿਆਣਾ ਸਰਕਾਰ ਵੱਲੋਂ ਕੁੜੀਆਂ ਦਾ ਹੋਰ ਹੌਂਸਲਾ ਵਧਾਉਣ ਲਈ ਹਰਿਆਣਾ ਦੀਆਂ 9 ਕੁੜੀਆਂ ਲਈ 50-50 ਲੱਖ ਰੁਪਏ ਦਾ ਇਨਾਮ ਐਲਾਨ ਕੀਤਾ ਹੈ। ਜੇਤੂਆਂ ਨੂੰ ਇਨਾਮ ਪੰਜਾਬ ਤੇ ਹਰਿਆਣਾ ਸਰਕਾਰ ਦੋਵਾਂ ਨੇ ਐਲਾਨੇ ਪਰ ਕੁੜੀਆਂ ਦੀ ਹੌਂਸਲਾ ਅਫ਼ਜਾਈ ਲਈ ਹਰਿਆਣਾ ਸਰਕਾਰ ਨੇ ਇੱਕ ਕਦਮ ਹੋਰ ਅੱਗੇ ਚੁੱਕਿਆ ਅਤੇ ਇਨਾਮ ਦਾ ਐਲਾਨ ਕੀਤਾ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ