ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਗਈ ਜਾ+ਨ

ਖਨੌਰੀ ਬਾਰਡਰ, 27 ਫਰਵਰੀ 2024 – ਖਨੌਰੀ ਬਾਰਡਰ ‘ਤੇ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮੰਗਲਵਾਰ ਨੂੰ ਧਰਨੇ ਦੌਰਾਨ ਪਟਿਆਲਾ ਦੇ ਰਹਿਣ ਵਾਲੇ ਕਰਨੈਲ ਸਿੰਘ (50) ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਜਲਦੀ ਦੇ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 15 ਦਿਨਾਂ ਤੋਂ ਚੱਲ ਰਹੇ ਅੰਦੋਲਨ ਦੌਰਾਨ ਇਹ 8ਵੀਂ ਮੌਤ ਹੈ। ਇਸ ਵਿੱਚ ਤਿੰਨ ਪੁਲੀਸ ਮੁਲਾਜ਼ਮ ਵੀ ਸ਼ਾਮਲ ਹਨ। ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਅਜੇ ਵੀ ਡਟੇ ਹੋਏ ਹਨ। ਕਿਸਾਨ 11 ਫਰਵਰੀ ਤੋਂ ਹਰਿਆਣਾ ਦੇ ਬਾਰਡਰਾਂ ‘ਤੇ ਬੈਠੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

15ਵੇਂ ਦਿਨ ਦਿੱਲੀ ਮਾਰਚ ਨੂੰ ਲੈ ਕੇ ਜਥੇਬੰਦੀਆਂ ਕਰਨਗੀਆਂ ਮੀਟਿੰਗ: ਕਿਹਾ – ਕੰਟਰੈਕਟ ਫਾਰਮਿੰਗ ਪ੍ਰਸਤਾਵ ਕਾਰਨ ਟੁੱਟੀ ਗੱਲਬਾਤ

ਪੰਜਾਬ ਦੇ ਅਧਿਆਪਕਾਂ ਲਈ ਤਬਾਦਲਾ ਨੀਤੀ ‘ਚ ਸੋਧ ਦਾ ਨੋਟੀਫਿਕੇਸ਼ਨ ਜਾਰੀ, ਪੜ੍ਹੋ ਵੇਰਵਾ