ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕੋਰੋਨਾ ਪਾਜ਼ੀਟਿਵ ਆਏ ਹਨ ਜਿਸਦੀ ਉਹਨਾਂ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈl ਇਸਤੋਂ ਪਹਿਲਾਂ ਉਹਨਾਂ ਵੱਲੋਂ ਪਟਿਆਲਾ ਵਿੱਚ ਇੱਕ ਵੱਡਾ ਸ਼ਾਂਤੀ ਮਾਰਚ ਕੱਢਿਆ ਗਿਆ ਸੀ ਅਤੇ ਹੁਣ ਪਟਿਆਲਾ ਵਿੱਚ ਵੀ ਕੋਰੋਨਾ ਦੇ 100 ਮਾਮਲੇ ਸਾਹਮਣੇ ਆਏ ਹਨl ਪਟਿਆਲਾ ਮੈਡੀਕਲ ਕਾਲਜ ਵਿੱਚ ਡਾਕਟਰਾਂ ਸਮੇਤ 100 ਲੋਕ ਕੋਰੋਨਾ ਪਾਜ਼ੀਟਿਵ ਆਏ ਹਨ ਅਤੇ ਇਸ ਲਈ ਮੈਡੀਕਲ ਕਾਲਜ ਦਾ ਹੋਸਟਲ ਖਾਲੀ ਕਰਵਾਇਆ ਗਿਆ ਹੈl ਥਾਪਰ ਯੂਨੀਵਰਸਿਟੀ ਵਿੱਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨl
https://www.facebook.com/thekhabarsaar/