ਭਗਵੰਤ ਮਾਨ ਦੇ ਘਰ ਪਹੁੰਚੇ ਅਰਵਿੰਦ ਕੇਜਰੀਵਾਲ, ਕਿਸਾਨਾਂ ਨਾਲ ਗੱਲ ਦੇ ਨਾਲ ਮੁੱਖ ਮੰਤਰੀ ਚਿਹਰੇ ਦੇ ਸਵਾਲਾਂ ‘ਤੇ ਰਹੇਗੀ ਨਜ਼ਰ

ਅਰਵਿੰਦ ਕੇਜਰੀਵਾਲ ਦਿੱਲੀ ਤੋਂ ਰੇਲ ਗੱਡੀ ਵਿੱਚ ਸਵਾਰ ਹੋ ਸੰਗਰੂਰ ਵਿਖੇ ਭਗਵੰਤ ਮਾਨ ਦੇ ਘਰ ਪਹੁੰਚੇ ਅਤੇ ਉਹਨਾਂ ਦੇ ਨਾਲ ਰਾਘਵ ਚੱਢਾ ਵੀ ਮੌਜੂਦ ਰਹੇਲ਼ ਸੰਗਰੂਰ ਵਿਖੇ ਭਗਵੰਤ ਮਾਨ ਦੇ ਘਰ ਅਰਵਿੰਦ ਕੇਜਰੀਵਾਲ ਪਹੁੰਚੇ ਤਾਂ ਅੱਧਾ ਸੰਗਰੂਰ ਇਕੱਠਾ ਹੋ ਗਿਆl ਅਰਵਿੰਦ ਕੇਜਰੀਵਾਲ ਵੱਲੋਂ ਸੰਗਰੂਰ ਵਿੱਚ ਕਿਸਾਨਾਂ ਨਾਲ ਗੱਲ ਕੀਤੀ ਜਾਵੇਗੀ ਅਤੇ ਪੰਜਾਬ ਲਈ ਹੋਰ ਐਲਾਨ ਕੀਤੇ ਜਾ ਸਕਦੇ ਹਨl ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਕਿਸ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਂਦਾ ਹੈ ਇਹਨਾਂ ਸਵਾਲਾਂ ‘ਤੇ ਵੀ ਨਜ਼ਰ ਰਹੇਗੀl

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

8 ਨਵੰਬਰ ਨੂੰ ਸੱਦੇ ਗਏ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ‘ਚ ਕੀ ਰਹੇਗਾ ਖ਼ਾਸ, ਕੀ ਹੋਏ ਸਰਕਾਰ ਵੱਲੋਂ ਨਵੇਂ ਐਲਾਨ

ਪੰਜਾਬ ਸਰਕਾਰ ਨੇ ਸੱਦੀ ਮੰਤਰੀ ਮੰਡਲ ਦੀ ਮੀਟਿੰਗ, ਚੜ੍ਹਦੀ ਨਵੰਬਰ ਨੂੰ ਲਏ ਜਾਣਗੇ ਅਹਿਮ ਫੈਸਲੇ!