29 ਸਤੰਬਰ ਨੂੰ ਲੁਧਿਆਣਾ ਆ ਰਹੇ ਅਰਵਿੰਦ ਕੇਜਰੀਵਾਲ, ਵਪਾਰੀਆਂ ਲਈ ਆਉਣਗੇ ਤੋਹਫ਼ੇ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਦੌਰੇ ‘ਤੇ 29 ਸਤੰਬਰ ਨੂੰ ਲੁਧਿਆਣਾ ਆ ਰਹੇ ਹਨ। ਇਸ ਦੌਰਾਨ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਖੁੱਲਕੇ ਵਿਚਾਰ ਚਰਚਾ ਕਰਨਗੇ ਅਤੇ 30 ਸਤੰਬਰ ਨੂੰ ਪੰਜਾਬ ਦੇ ਵਿਕਾਸ ਸੰਬੰਧੀ ਅਗਲੀ ਗਰੰਟੀ ਦਿੱਤੀ ਜਾਵੇਗੀ। ਇਸ ਸੂਚਨਾ ਬਾਰੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਟਵੀਟਰ ‘ਤੇ ਸਾਂਝੀ ਕੀਤੀ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੱਖ ਮੰਤਰੀ ਚਰਨਜੀਤ ਨੇ ਖੁਦ ਕੋਲ ਰੱਖੇ 14 ਵਿਭਾਗ, ਦੇਖੋ ਕਿਸ ਨੂੰ ਕੀ ਕੀ ਮਿਲਿਆ

ਪਰਗਟ ਸਿੰਘ ਦੇ ਅਸਤੀਫ਼ੇ ਬਾਰੇ Fact Check, ਜਨਰਲ ਸਕੱਤਰ ਨੇ ਅਸਤੀਫ਼ਾ ਦਿੱਤਾ ਪਰ…