ਜਲੰਧਰ ‘ਚ ਲੁਟੇਰਿਆਂ ਦੇ ਨਿਸ਼ਾਨੇ ‘ਤੇ ਬੈਂਕ, ਦਿਨ ਦਿਹਾੜੇ ਮਾਰਿਆ ਡਾਕਾ

ਜਲੰਧਰ ਵਿੱਚ ਲੁਟੇਰਿਆਂ ਨੇ ਦਿਨ ਦਿਹਾੜੇ ਹੀ ਬੈਂਕ ਨੂੰ ਆਪਣਾ ਨਿਸ਼ਾਨਾ ਬਣਾਇਆ ਅਤੇ ਡਕੈਤੀ ਨੂੰ ਅੰਜਾਮ ਦਿੱਤਾ। ਬੰਦੂਕ ਦੀ ਨੌਕ ‘ਤੇ 17 ਲੱਖ ਰੁਪਏ ਲੁੱਟ ਨੂੰ ਅੰਜਾਮ ਦਿੱਤਾ ਗਿਆ। ਜਲੰਧਰ ਦੇ ਮਾਡਲ ਟਾਊਨ ਵਿੱਚ ਸਥਿਤ ਪੰਜਾਬ ਨੈਸ਼ਨਲ ਬੈਂਕ ਨੂੰ ਨਿਸ਼ਾਨਾ ਬਣਾਇਆ ਅਤੇ ਹੁਣ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਾਜ਼ਮਾਂ ਨੂੰ ਬੰਦੂਕ ਦੀ ਨੌਕ ‘ਤੇ ਬੰਧਕ ਬਣਾਕੇ ਵਾਰਦਾਤ ਨੂੰ ਦਿੱਤਾ ਅੰਜਾਮ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

10 ਦਿਨਾਂ ‘ਚ ਹੜਤਾਲੀ ਨਰਸਾਂ ਤੇ ਸਿਹਤ-ਮੈਡੀਕਲ ਸਿੱਖਿਆ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਿਲੇਗੀ ਖੁਸ਼ਖਬਰੀ !

16 ਥਾਵਾਂ ‘ਤੇ ਛਾਪੇਮਾਰੀ Look Out Notice ਜਾਰੀ, ਫਿਰ ਵੀ ਬਿਕਰਮ ਮਜੀਠੀਆ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ…