ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ 25 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਅੱਜ 31 ਜਨਵਰੀ 2022 ਨੂੰ ਆਪਣੇ ਪਰਿਵਾਏ ਨੂੰ ਮਿਲਣ ਪਹੁੰਚ ਰਹੇ ਹਨl 25 ਸਾਲਾਂ ਬਾਅਦ ਆਪਣੇ ਪਰਿਵਾਰ ਕੋਲ ਪੈਰੋਲ ‘ਤੇ ਭਾਈ ਬਲਵੰਤ ਸਿੰਘ ਪਹੁੰਚ ਰਹੇ ਹਨ ਕਿਉਂਕਿ ਉਹਨਾਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਸੀ ਅਤੇ ਉਹ ਆਪਣੇ ਪਿਤਾ ਦੀਆਂ ਅੰਤਿਮ ਰਸਮਾਂ ਲਈ ਘਰ ਪੈਰੋਲ ‘ਤੇ ਪਹੁੰਚ ਰਹੇ ਹਨl
https://www.facebook.com/thekhabarsaar/