ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੂੰ ਹੋਇਆ ਕੋਰੋਨਾ, ਉਹਨਾਂ ਦੀ ਰਿਪੋਰਟ positive ਆਈ ਹੈ, ਇਸ ਦੀ ਜਾਣਕਾਰੀ ਵੀ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈl ਜੋ ਵੀ ਲੋਕ ਉਹਨਾਂ ਦੇ ਸੰਪਰਕ ਵਿੱਚ ਆਏ ਉਹਨਾਂ ਨੂੰ ਵੀ ਜਾਂਚ ਕਰਵਾਉਣ ਦੀ ਸਲਾਹ ਦਿੱਤੀ ਗਈ ਹੈl
https://www.facebook.com/thekhabarsaar/