ਕੈਪਟਨ ਅਮਰਿੰਦਰ ਸਿੰਘ ਨੇ ਇੱਕ ਨਿੱਜੀ ਚੈੱਨਲ ਨੂੰ ਇੰਟਰਵਿਊ ਦਿੱਤੀ ਅਤੇ ਕਿਹਾ ਕਿ ਉਹ ਕਾਂਗਰਸ ਛੱਡ ਰਹੇ ਹਨ ਪਰ ਭਾਜਪਾ ਵਿੱਚ ਨਹੀਂ ਜਾ ਰਹੇ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਟਵੀਟਰ ਹੈਂਡਲ ਸਮੇਤ ਫੇਸਬੁੱਕ ਤੋਂ ਵੀ ‘ਕਾਂਗਰਸ’ ਸ਼ਬਦ ਹਟਾ ਲਿਆ ਹੈ। ਇਸ ਤੋਂ ਸਾਫ਼ ਹੋ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਕਾਂਗਰਸ ਨਾਲ ਹਮੇਸ਼ਾਂ ਲਈ ਖਤਮ ਹੋ ਗਿਆ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਦੇ ਨਾਲ ਨਾਲ ਸਾਬਕਾ ਕਾਂਗਰਸੀ ਆਗੂ ਵੀ ਹੋ ਗਏ ਹਨ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ