ਭਾਰਤੀ ਫੌਜ ਦੇ ਚੀਫ਼ ਡਿਫੈਂਸ ਸਕੱਤਰ ਬੀਪੀਨ ਰਾਵਤ ਦਾ ਹੈਲੀਕਾਪਟਰ ਤਾਮਿਲਨਾਡੂ ਵਿੱਚ ਹਾਦਸਾ ਗ੍ਰਸਤ ਹੋ ਗਿਆ। ਬੀਪੀਨ ਰਾਵਤ ਦੇ ਨਾਲ ਹੈਲੀਕਾਪਟਰ ਵਿੱਚ ਉਹਨਾਂ ਦੀ ਪਤਨੀ ਸਮੇਤ ਕੁੱਲ 14 ਲੋਕ ਸਵਾਰ ਸਨ। ਇਸ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਬੀਪੀਨ ਰਾਵਤ ਦਾ ਇਲਾਜ ਫੌਜੀ ਹਸਪਤਾਲ ਵਿੱਚ ਚੱਲ ਰਿਹਾ ਹੈ। ਜਿਵੇਂ ਹੀ ਹੈਲੀਕਾਪਟਰ ਨਾਲ ਹਾਦਸਾ ਵਾਪਰਿਆ ਤਾਂ ਅਚਾਨਕ ਉਸ ਵਿੱਚ ਅੱਗ ਲੱਗ ਗਈ। ਇਸ ਹੈਲੀਕਾਪਟਰ ਵਿੱਚ ਕੁੱਲ 14 ਲੋਕ ਸਵਾਰ ਸਨ ਅਤੇ 11 ਦੀਆਂ ਮ੍ਰਿਤਕ ਦੇਹਾਂ ਬਰਾਮਦ ਹੋਈਆਂ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਬੀਪੀਨ ਰਾਵਤ ਦੇ ਘਰ ਪਹੁੰਚੇ ਹਨ।
https://www.facebook.com/thekhabarsaar/