ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੜ ਤੋਂ ਮੁੱਖ ਮੰਤਰੀ ਬਣਾਉਣਾ ਕੀਤਾ ਤੈਅ !

ਪੰਜਾਬ ਵਿਧਾਨ ਸਭਾ 2022 ਲਈ ਕਾਂਗਰਸ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਪਰ ਕਾਂਗਰਸ ਦੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਇਸ਼ਾਰਾ ਮਿਲਦਾ ਹੈ ਕਿ ਮੁੱਖ ਮੰਤਰੀ ਦਾ ਚਿਹਰਾ ਚਰਨਜੀਤ ਸਿੰਘ ਚੰਨੀ ਹੋ ਸਕਦੇ ਹੋਣ। ਫਿਲਹਾਲ ਕੋਈ ਅਧਿਕਾਰਤ ਐਲਾਨ ਤਾਂ ਨਹੀਂ ਕੀਤਾ ਗਿਆ ਪਰ ਜੋ ਵੀਡੀਓ ਜਾਰੀ ਕੀਤਾ ਗਿਆ ਹੈ ਉਸ ਤੋਂ ਕੁਝ ਸੰਕੇਤ ਜਰੂਰ ਮਿਲ ਰਹੇ ਹਨ। ਹਾਲਾਂਕਿ ਆਮ ਆਦਮੀ ਪਾਰਟੀ ਵੱਲੋਂ ਮੰਗਲਵਾਰ ਨੂੰ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ ਇਸਦਾ ਐਲਾਨ ਕੀਤਾ ਜਾਣਾ ਹੈ ਪਰ ਬਾਕੀ ਪਾਰਟੀਆਂ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

“ਚੰਨੀ ਨੂੰ ‘ਯੂਜ ਐਂਡ ਥਰੋ’ ਕੀਤਾ, ‘ਨਾਈਟ- ਵਾਚਮੈਨ’ ਦੀ ਤਰ੍ਹਾਂ ਇਸਤੇਮਾਲ ਕੀਤਾ”

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਿਸ਼ਤੇਦਾਰਾਂ ਦੇ ਘਰ ED ਦੀ ਰੇਡ !