28 ਸਤੰਬਰ ਨੂੰ ਖਟਕੜ ਕਲਾਂ ਜਾਣਗੇ ਮੁੱਖ ਮੰਤਰੀ ਚੰਨੀ, ਸ਼ਹੀਦ ਭਗਤ ਸਿੰਘ ਨੂੰ ਦੇਣਗੇ ਸ਼ਰਧਾਂਜਲੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਗਾਤਾਰ ਪੰਜਾਬ ਦੇ ਦੌਰੇ ਕਰ ਰਹੇ ਹਨ ਕਦੇ ਮਾਝਾ, ਕਦੇ ਮਾਲਵਾ ਤੇ ਕਦੇ ਦੋਆਬਾ। ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਯਾਨੀ ਕਿ 28 ਸਤੰਬਰ ਨੂੰ ਹੁਣ ਮੁੱਖ ਮੰਤਰੀ ਚਰਨਜੀਤ ਚੰਨੀ ਖਟਕੜ ਕਲਾਂ ਵਿਖੇ ਪਹੁੰਚਣਗੇ। ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨਗੇ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਰਤ ਬੰਦ ਦੀਆਂ ਦੇਖ ਵੱਖ ਵੱਖ ਤਸਵੀਰਾਂ, ਸੜਕੀ ਤੋਂ ਰੇਲ ਆਵਾਜਾਈ ਤੱਕ ਬੰਦ

ਭਾਰਤ ਬੰਦ ਪੂਰੀ ਤਰ੍ਹਾਂ ਸਫ਼ਲ ਰਿਹਾ, ਲੋਕਾਂ ਨੂੰ ਪ੍ਰੇਸ਼ਾਨੀ ਹੋਈ ਪਰ ਸਾਡੀ ਆਵਾਜ਼ ਪਹੁੰਚਣੀ ਜਰੂਰੀ : ਟਿਕੈਤ