ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਅਤੇ ਮੌਤ ਦੀ ਘਟਨਾ ਤੋਂ ਬਾਅਦ ਕਪੂਰਥਲਾ ਵਿੱਚ ਵੀ ਸਭ ਕੁੱਝ ਓਹੀ ਵਾਪਰਿਆl ਇਸ ਸਭ ਤੋਂ ਬਾਅਦ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ੁਦ ਸਾਰੀ ਘਟਨਾ ਦਾ ਜਾਇਜ਼ਾ ਲੈਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ 4 ਵਜੇ ਪਹੁੰਚਣਗੇ ਅਤੇ ਸਾਰੀ ਜਾਣਕਾਰੀ ਲੈਣ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਨਗੇl ਸਰਕਾਰ ਵੱਲੋਂ ਇਸ ਮਾਮਲੇ ਵਿੱਚ SIT ਬਣਾਕੇ 2 ਦਿਨ ਵਿੱਚ ਜਵਾਬ ਵੀ ਮੰਗਿਆ ਹੈl
https://www.facebook.com/thekhabarsaar/