ਪੰਜਾਬ ਪੁਲਿਸ ਦੇ DGP ਦਿਨਕਰ ਗੁਪਤਾ ਦਾ ਪੰਜਾਬ ਸਰਕਾਰ ਵੱਲੋਂ ਤਬਾਦਲਾ ਕਰ ਦਿੱਤਾ ਗਿਆ ਹੈ। ਇੱਕ ਮਹੀਨੇ ਦੀਆਂ ਛੁੱਟੀਆਂ ‘ਤੇ ਗਏ DGP ਦਿਨਕਰ ਗੁਪਤਾ ਦਾ ਅਚਾਨਕ ਤਬਾਦਲਾ ਕਰਕੇ ਉਹਨਾਂ ਨੂੰ ਪੰਜਾਬ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਬਣਾ ਦਿੱਤਾ ਗਿਆ ਹੈ। ਐੱਮ.ਕੇ. ਤਿਵਾੜੀ ਨੂੰ ਪੰਜਾਬ ਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

