ਭਾਰਤ ਦੇ 5 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਜਿੰਨਾਂ ਵਿੱਚ ਪੰਜਾਬ, ਉੱਤਰ ਪ੍ਰਦੇਸ਼, ਮਨਿਪੁਰ, ਗੋਆ ਅਤੇ ਉਤਰਾਖੰਡ ਸੂਬੇ ਸ਼ਾਮਲ ਹਨl ਚੋਣ ਕਮਿਸ਼ਨ ਵੱਲੋਂ 3:30 ਵਜੇ ਦੇ ਕਰੀਬ ਪ੍ਰੈਸ ਕਾਨਫਰੰਸ ਕੀਤੀ ਜਾਣੀ ਹੈ ਜਿਸ ਵਿੱਚ ਚੋਣਾਂ ਦੀਆਂ ਮਿਤੀਆਂ ਦਾ ਐਲਾਨ ਹੋ ਸਕਦਾ ਹੈl ਇਹ ਵੀ ਸੰਕੇਤ ਮਿਲ ਰਹੇ ਹਨ ਕਿ ਇਸ ਵਾਰ ਚੋਣਾਂ ਵੱਖ ਵੱਖ ਪੜਾਅ ਵਿੱਚ ਹੋ ਸਕਦੀਆਂ ਹਨ ਕਿਉਂਕਿ ਕੋਰੋਨਾ ਦੇ ਮਾਮਲੇ ਸੂਬੇ ਵਿੱਚ ਲਗਾਤਾਰ ਵੱਧ ਰਹੇ ਹਨ ਜਿਸ ਕਾਰਨ ਚੋਣਾਂ ਵੱਖ ਵੱਖ ਪੜਾਅ ਵਿੱਚ ਕਰਵਾਈਆਂ ਜਾ ਸਕਦੀਆਂ ਹਨl
https://www.facebook.com/thekhabarsaar/