ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਸਿਆਸਤ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਚੋਣ ਨਿਸ਼ਾਨ ਮਿਲ ਗਿਆ ਹੈ। ਚੋਮ ਕਮਿਸ਼ਨ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਹਾਕੀ ਸਟਿੱਕ ਅਤੇ ਬਾਲ’ ਚੋਣ ਨਿਸ਼ਾਨ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਸਿਆਸੀ ਪੇਜ ਪੰਜਾਬ ਲੋਕ ਕਾਂਗਰਸ ਵੱਲੋਂ ਇਸਦੀ ਜਾਣਕਰੀ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਸਾਂਝੀ ਕੀਤੀ ਹੈ।

https://www.facebook.com/thekhabarsaar/

