ਸਿੰਘੂ, ਗਾਜ਼ੀਪੁਰ ਅਤੇ ਟਿਕਰੀ ਬਾਰਡਰਾਂ ‘ਤੇ ਫੇਰ ਬੰਦ ਰਹੇਗਾ ਇੰਟਰਨੈੱਟ

ਨਵੀਂ ਦਿੱਲੀ, 6 ਫਰਵਰੀ 2021 – ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਬਾਰਡਰਾਂ ‘ਤੇ ਧਰਨਾ-ਪ੍ਰਦਰਸ਼ਨ ਵਾਲੀਆਂ ਥਾਵਾਂ ‘ਤੇ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਮੁਤਾਬਕ ਸਿੰਘੂ, ਗਾਜ਼ੀਪੁਰ ਤੇ ਟਿਕਰੀ ਬਾਰਡਰਾਂ ਅਤੇ ਇਸ ਦੇ ਨਾਲ ਲੱਗਦੀਆਂ ਥਾਵਾਂ ‘ਤੇ ਇੰਟਰਨੈੱਟ ਸੇਵਾਵਾਂ ਨੂੰ ਅੱਜ ਸ਼ਨੀਵਾਰ ਦੇ 12 ਵਜੇ ਤੱਕ ਬੰਦ ਰੱਖਿਆ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਰਸੈਨਿਕ ਅਤੇ ਹੈਵੀ ਮੈਟਲ ਵਾਲੇ ਤੱਤਾਂ ਤੋਂ ਪ੍ਰਭਾਵਿਤ ਪਾਣੀ ਵਾਲੇ ਪਿੰਡਾਂ ਨੂੰ ਅਗਲੇ ਮਹੀਨੇ ਤੱਕ ਮਿਲੇਗਾ ਸ਼ੁੱਧ ਪਾਣੀ

ਕੋਵਿਡ -19 ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ 9 ਫਰਵਰੀ ਤੋਂ ਖੁੱਲ੍ਹਣਗੇ ਮੈਰੀਟੋਰੀਅਸ ਸਕੂਲ – ਸਿੰਗਲਾ