ਪੰਜਾਬ ‘ਚ ਕਿੱਥੋਂ ਕੌਣ-ਕੌਣ ਜਿੱਤਿਆ: ਕੌਣ-ਕੌਣ ਹਾਰਿਆ, ਦੇਖੋ ਪੂਰੀ ਰਿਪੋਰਟ

ਚੰਡੀਗੜ੍ਹ, 11 ਮਾਰਚ 202 – ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਆਮ ਆਦਮੀ ਪਾਰਟੀ ਨੇ ਜ਼ਬਰਦਸਤ ਜਿੱਤ ਦਰਜ ਕੀਤੀ ਹੈ। ਐਲਾਨੇ ਗਏ ਨਤੀਜਿਆਂ ਮੁਤਾਬਕ ‘ਆਪ’ ਨੇ ਕੁੱਲ 92 ਸੀਟਾਂ ਜਿੱਤੀਆਂ ਹਨ। ਸੱਤਾਧਾਰੀ ਪਾਰਟੀ ਕਾਂਗਰਸ ਸਿਰਫ਼ 18 ਸੀਟਾਂ ‘ਤੇ ਹੀ ਸਿਮਟ ਗਈ ਹੈ। ਅਕਾਲੀ ਦਲ ਦੋਹਰੇ ਅੰਕੜੇ ਨੂੰ ਵੀ ਨਹੀਂ ਛੂਹ ਸਕਿਆ। ਪਿਛਲੀਆਂ ਚੋਣਾਂ ਦੇ ਅੰਕੜਿਆਂ ਨਾਲ ਤੁਲਨਾ ਕਰੀਏ ਤਾਂ ਅਕਾਲੀ ਦਲ ਨੂੰ 11 ਅਤੇ ਕਾਂਗਰਸ ਨੂੰ ਵੀ 59 ਸੀਟਾਂ ਦਾ ਨੁਕਸਾਨ ਹੋਇਆ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੂੰ ਪਿਛਲੀਆਂ ਚੋਣਾਂ ਦੇ ਮੁਕਾਬਲੇ 72 ਸੀਟਾਂ ਦਾ ਫਾਇਦਾ ਹੋਇਆ ਹੈ।

ਜਾਣੋ ਵਿਧਾਨ ਸਭਾ ਸੀਟ ਦੇ ਹਿਸਾਬ ਨਾਲ ਜਿੱਤ ਦਾ ਗਣਿਤ:

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਾਰ ਤੋਂ ਬਾਅਦ ਪੰਜਾਬ ਕਾਂਗਰਸ ‘ਚ ਕਲੇਸ਼: ਚੰਨੀ ਨੂੰ ਮੁੱਖ ਮੰਤਰੀ ਚੇਹਰਾ ਬਣਾਉਣ ‘ਤੇ ਕਾਂਗਰਸੀਆਂ ਨੇ ਚੁੱਕੇ ਸਵਾਲ

ਚੰਨੀ ਨੇ ਰਾਜਪਾਲ ਨੂੰ ਸੌਂਪਿਆ ਆਪਣਾ ਅਸਤੀਫਾ