ਨਵਜੋਤ ਸਿੱਧੂ ਦੀ UP ਦੇ CM ਯੋਗੀ ਨੂੰ ਚੇਤਾਵਨੀ, ‘ਸਾਰੀ ਪੰਜਾਬ ਕਾਂਗਰਸ ਸੰਭਾਲਣ ਲਈ ਰਹੋ ਤਿਆਰ’

“ਜੇਕਰ ਪ੍ਰਿਯੰਕਾ ਗਾਂਧੀ ਨੂੰ ਕੱਲ ਸਵੇਰ ਤੱਕ ਰਿਹਾਅ ਨਾ ਕੀਤਾ ਗਿਆ ਤਾਂ ਸਾਰੀ ਪੰਜਾਬ ਕਾਂਗਰਸ ਉੱਤਰ ਪ੍ਰਦੇਸ਼ ਦੇ ਲਖੀਮਪੁਰ ਪਹੁੰਚ ਜਾਵੇਗੀ। ਪ੍ਰਿਯੰਕਾ ਗਾਂਧੀ ਜੋ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਚੁੱਕਣ, ਉਹਨਾਂ ਨੂੰ ਇਨਸਾਫ਼ ਦਿਲਵਾਉਣ ਲਈ ਲਖੀਮਪੁਰ ਜਾ ਰਹੇ ਸਨ, ਉਹਨਾਂ ਨੂੰ ਯੋਗੀ ਸਰਕਾਰ ਨੇ ਧਕੇ ਨਾਲ ਗ੍ਰਿਫ਼ਤਾਰ ਕੀਤਾ ਹੋਇਆ ਹੈ।” ਇਹ ਬਿਆਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ। ਜੇਕਰ ਪ੍ਰਿਯੰਕਾ ਗਾਂਧੀ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਨਵਜੋਤ ਸਿੱਧੂ ਸਾਰੀ ਕਾਂਗਰਸ ਲੈ ਕੇ ਉੱਤਰ ਪ੍ਰਦੇਸ਼ ਪਹੁੰਚ ਜਾਣਗੇ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚਾਰਟਡ ਜਹਾਜ਼ ਰਾਹੀਂ ਦਿੱਲੀ ਲਈ ਨਿਕਲੇ CM ਚਰਨਜੀਤ ਚੰਨੀ, ਕੁਲਜੀਤ ਨਾਗਰਾ ਤੇ ਰਵਨੀਤ ਬਿੱਟੂ ਨਾਲ ਮੌਜੂਦ

CM ਚੰਨੀ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ‘ਚ ਦੇਖੋ ਕੀ ਕੀ ਹੋਈ ਚਰਚਾ