ਸਿੱਧੂ ਮਿਸਗਾਈਡਡ ਮਿਜ਼ਾਈਲ, ਜੋ ਕੰਟਰੋਲ ‘ਚ ਨਹੀਂ – ਸੁਖਬੀਰ ਬਾਦਲ

ਅੰਮ੍ਰਿਤਸਰ, 30 ਜੂਨ 2021 – ਨਵਜੋਤ ਸਿੰਘ ਸਿੱਧੂ ਦੇ ਟਵੀਟ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੇ ਵਲੋਂ ਸਿੱਧੂ ‘ਤੇ ਇਕ ਵੱਡਾ ਸ਼ਬਦੀ ਹਮਲਾ ਕੀਤਾ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸਿੱਧੂ ਇੱਕ ਮਿਸਗਾਈਡਡ ਮਿਜ਼ਾਈਲ ਹੈ। ਜਿਸ ਦਾ ਖੁਦ ‘ਤੇ ਕੰਟਰੋਲ ਨਹੀਂ ਹੈ। ਜੋ ਕਿ ਖੁਦ ਅਤੇ ਕਿਸੇ ਨੂੰ ਵੀ ਨੁਕਸਾਨ ਪਹੁੰਚਾ ਸਕਦੀ ਹੈ। ਅੱਗੇ ਸੁਖਬੀਰ ਬਾਦਲ ਨੇ ਕਿਹਾ ਕੇ ਪੰਜਾਬ ਨੂੰ ਐਕਟਿੰਗ ਕਰਨ ਵਾਲੇ ਦੀ ਲੋੜ ਨਹੀਂ ਹੈ ਸਗੋਂ ਉਸ ਦੀ ਜ਼ਰੂਰਤ ਜੋ ਪੰਜਾਬ ਦਾ ਵਿਕਾਸ ਕਰ ਸਕੇ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਸਿੱਧੂ ਦੀ ਆਪਣੇ ਕਰੀਅਰ ਵਿਚ ਕਿਸੇ ਨਾਲ ਵੀ ਨਹੀਂ ਬਣੀ ਹੈ, ਉਸ ਨੇ ਕ੍ਰਿਕੇਟ ਦਾ ਮੈਦਾਨ ਵੀ ਲੜ ਕੇ ਛੱਡਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਵਜੋਤ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਅਦਾਕਾਰਾ ਮੰਦਿਰਾ ਬੇਦੀ ਦੇ ਪਤੀ ਰਾਜ ਕੌਸ਼ਲ ਦਾ ਦੇਹਾਂਤ