ਚੰਡੀਗੜ੍ਹ ‘ਚੋਂ ਨਾਈਟ ਕਰਫ਼ਿਊ ਹਟਾਇਆ, ਪੜ੍ਹੋ ਹੋਰ ਕਿਹੜੀਆਂ ਛੋਟਾਂ ਮਿਲੀਆਂ…

ਚੰਡੀਗੜ੍ਹ, 10 ਫਰਵਰੀ 2022 – ਕੋਰੋਨਾ ਕੇਸ ਘਟਨ ਤੋਂ ਬਾਅਦ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਰੋਨਾ ਪਾਬੰਦੀਆਂ ‘ਚ ਹੋਰ ਢਿੱਲਾਂ ਦਾ ਐਲਾਨ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਰਾਤ ਦਾ ਕਰਫਿਊ ਹਟਾ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ 12 ਫਰਵਰੀ ਤੋਂ ਬਰਡ ਪਾਰਕ ਅਤੇ ਰਾਕ ਗਾਰਡਨ ਨੂੰ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹੁਣ ਰਾਤ 12.30 ਤੋਂ ਲੈ ਕੇ ਸਵੇਰੇ 5 ਵਜੇ ਤੱਕ ਗੈਰ-ਜ਼ਰੂਰੀ ਗਤੀਵਿਧੀਆਂ ਅਤੇ ਲੋਕਾਂ ਦੇ ਬਾਹਰ ਨਿਕਲਣ ‘ਤੇ ਕਿਸੇ ਤਰ੍ਹਾਂ ਦੀ ਰੋਕ ਨਹੀਂ ਹੋਵੇਗੀ। ਇਸ ਦੇ ਨਾਲ ਹੀ ਮਾਰਕਿਟ, ਦੁਕਾਨਾਂ, ਮਾਲ, ਰੈਸਟੋਰੈਂਟ, ਹੋਟਲ, ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਿਊਜ਼ੀਅਮ, ਸਪੋਰਟਸ ਕੰਪਲੈਕਸ, ਸਵੀਮਿੰਗ ਪੂਲ, ਜਿੰਮ, ਸਪਾ ਅਤੇ ਹੈਲਥ ਸੈਂਟਰਾਂ ‘ਤੇ ਵੀ ਹਰ ਤਰ੍ਹਾਂ ਦੀ ਪਾਬੰਦੀ ਨੂੰ ਹਟਾ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ

ਸਿਆਸੀ ਸਰਗਰਮੀਆਂ ਵਿੱਚ ਸ਼ਾਮਲ ਪਾਏ ਜਾਣ ’ਤੇ ਕੋਆਪ੍ਰੇਟਿਵ ਬੈਂਕ ਸੰਗਰੂਰ ਦਾ ਸੀ.ਡੀ.ਈ.ਓ ਤੁਰੰਤ ਪ੍ਰਭਾਵ ਨਾਲ ਮੁਅੱਤਲ