ਨਾਸਿਕ ਦੇ ਹਸਪਤਾਲ ‘ਚ ਆਕਸੀਜਨ ਟੈਂਕ ਲੀਕ, 22 ਮੌਤਾਂ

ਨਾਸਿਕ (ਮਹਾਰਾਸ਼ਟਰ ), 21 ਅਪ੍ਰੈਲ 2021 – ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ਹੋਇਆ ਹੈ, ਇਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ ਲੀਕ ਹੋ ਗਿਆ। ਇਸ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 22 ਹੋ ਗਈ ਹੈ। ਜਦੋਂ ਕਿ ਕਾਫੀ ਜਣੇ ਗੰਭੀਰ ਦੱਸੇ ਜਾ ਰਹੇ ਹਨ।

ਜਿਸ ਤੋਂ ਬਾਅਦ ਮਹਾਰਾਸ਼ਟਰ ਦੇ ਮੰਤਰੀ ਰਾਜੇਂਦਰ ਸਿੰਗਣੇ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਇਸ ਮਾਮਲੇ ‘ਚ ਦੋਸ਼ੀ ਹੋਇਆ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵੀਡੀਓ: ਹੈਵਾਨ ਪਤੀ ਨੇ ਸਰੇ ਬਾਜ਼ਾਰ ਬੇਰਹਿਮੀ ਨਾਲ ਕਤਲ ਕੀਤੀ ਪਤਨੀ, CCTV ‘ਚ ਕੈਦ ਹੈਵਾਨੀਅਤ ਦਾ ਨੰਗਾ ਨਾਚ

ਕੋਵੀਸ਼ਿਲਡ ਟੀਕੇ ਦੀਆਂ ਕੀਮਤਾਂ ਦਾ ਐਲਾਨ – ਪੜ੍ਹੋ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ‘ਚ ਕੀ ਹੋਏਗੀ ਕੀਮਤ ?