ਇਕ ਦਿਨ ‘ਚ ਸੋਨਾ 1,243 ਰੁਪਏ ਹੋਇਆ ਮਹਿੰਗਾ: 73,044 ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਪਹੁੰਚੀ ਕੀਮਤ
ਨਵੀਂ ਦਿੱਲੀ, 14 ਸਤੰਬਰ 2024 – 13 ਸਤੰਬਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਮੁਤਾਬਕ ਸ਼ੁੱਕਰਵਾਰ ਨੂੰ 24 ਕੈਰੇਟ ਸੋਨੇ ਦਾ 10 ਗ੍ਰਾਮ 1,243 ਰੁਪਏ ਵਧ ਕੇ 73,044 ਰੁਪਏ ‘ਤੇ ਪਹੁੰਚ ਗਿਆ। ਵੀਰਵਾਰ ਨੂੰ ਇਸ ਦੀ ਕੀਮਤ 71,801 ਰੁਪਏ ਪ੍ਰਤੀ ਦਸ ਗ੍ਰਾਮ ਸੀ। […] More