ਜਡੇਜਾ ਇਹ ਕਾਰਨਾਮਾ ਕਰਨ ਵਾਲਾ ਬਣਿਆ ਦੁਨੀਆ ਦਾ ਇਕਲੌਤਾ ਖਿਡਾਰੀ, ਪੜ੍ਹੋ ਵੇਰਵਾ
ਮੁੰਬਈ, 16 ਮਈ 2025 – ਭਾਰਤੀ ਕ੍ਰਿਕਟ ਟੀਮ ਦੇ ਰਵਿੰਦਰ ਜਡੇਜਾ ਨੇ ਅਜਿਹਾ ਕਾਰਨਾਮਾ ਕਰ ਦਿਖਾਇਆ ਹੈ ਕਿ ਕੋਈ ਹੋਰ ਖਿਡਾਰੀ ਉਨ੍ਹਾਂ ਦੇ ਨੇੜੇ-ਤੇੜੇ ਵੀ ਨਹੀਂ ਦਿਖਦਾ। ਭਾਰਤੀ ਕ੍ਰਿਕਟ ਟੀਮ ਦੇ ਧਾਕੜ ਆਲ ਰਾਊਂਡਰ ਰਵਿੰਦਰ ਜਡੇਜਾ ਦੁਨੀਆ ਦੇ ਸਭ ਤੋਂ ਵਧੀਆ ਆਲਰਾਊਂਡਰ ਤੇ ਫੀਲਡਰ ਮੰਨੇ ਜਾਂਦੇ ਹਨ। ਇਸੇ ਦੌਰਾਨ ਉਹ ਦੱਖਣੀ ਅਫਰੀਕਾ ਦੇ ਧਾਕੜ ਜੈਕ […] More