ਪੰਜਾਬ ਲਈ ਫ਼ਸਲੀ ਵਿਭਿੰਨਤਾ ਸਕੀਮ ਤਹਿਤ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵਧਾਈ ਜਾਵੇ: ਅਰੋੜਾ ਨੇ ਸ਼ਿਵਰਾਜ ਚੌਹਾਨ ਨੂੰ ਲਿਖਿਆ ਪੱਤਰ
ਲੁਧਿਆਣਾ, 12 ਸਤੰਬਰ, 2024: ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਲਿਖੇ ਪੱਤਰ ਵਿੱਚ ਪੰਜਾਬ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਬਣਾਈ ਗਈ ਫਸਲੀ ਵਿਭਿੰਨਤਾ ਸਕੀਮ ਨਾਲ ਸਬੰਧਤ ਭਖਦੇ ਮੁੱਦੇ ਵੱਲ ਉਨ੍ਹਾਂ ਦਾ ਧਿਆਨ ਖਿੱਚਿਆ ਹੈ। ਫਸਲੀ ਵਿਭਿੰਨਤਾ ਨੂੰ ਸਮਰਥਨ ਦੇਣ ਲਈ […] More