MLA ਪਠਾਣਮਾਜਰਾ ਦੀ ਪਤਨੀ ਸੁਰੱਖਿਆ ਲਈ ਪੁੱਜੀ ਹਾਈਕੋਰਟ
ਚੰਡੀਗੜ੍ਹ, 10 ਸਤੰਬਰ 2025 – ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਆਪਣੀ ਅਤੇ ਪਰਿਵਾਰ ਦੀ ਸੁਰੱਖਿਆ ਦੀ ਅਪੀਲ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਇਹ ਸਾਰਾ ਮਾਮਲਾ ਰਾਜਨੀਤਿਕ ਬਦਲਾਖੋਰੀ ਨਾਲ ਜੁੜਿਆ ਹੋਇਆ ਹੈ, ਕਿਉਂਕਿ ਵਿਧਾਇਕ ਨੇ ਹਾਲ ਹੀ ’ਚ […] More