32 ਸਾਲ ਪੁਰਾਣਾ ਫਰਜ਼ੀ ਮੁਕਾਬਲਾ ਮਾਮਲਾ: ਤਤਕਾਲੀ ਇੰਸਪੈਕਟਰ ਅਤੇ ਥਾਣੇਦਾਰ ਨੂੰ ਅਦਾਲਤ ਨੇ ਸੁਣਾਈ ਸਜ਼ਾ
ਸੁਲਤਾਨਪੁਰ ਲੋਧੀ 1 ਜੂਨ 2025 – 1993 ਵਿੱਚ ਮੋਹਾਲੀ ਦੇ ਫਰਜ਼ੀ ਪੁਲਿਸ ਮੁਕਾਬਲਾ ਮਾਮਲੇ ਵਿੱਚ, ਸੀਬੀਆਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਸ਼ਨੀਵਾਰ ਨੂੰ 3 ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ। ਅਦਾਲਤ ਨੇ ਤਤਕਾਲੀ ਇੰਸਪੈਕਟਰ ਮਨਜੀਤ ਸਿੰਘ, ਐਸਆਈ ਗੁਰਮੇਜ ਸਿੰਘ ਨੂੰ 8-8 ਸਾਲ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੇਕਰ ਜੁਰਮਾਨਾ ਅਦਾ ਨਹੀਂ […] More