ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਐਲਾਨਿਆ ਉਮੀਦਵਾਰ
ਲੁਧਿਆਣਾ, 31 ਮਈ, 2025: ਪੰਜਾਬ ਦੀ ਰਾਜਨੀਤੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਇਸ ਸੀਟ ਤੋਂ ਜੀਵਨ ਗੁਪਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਪਾਰਟੀ ਵੱਲੋਂ ਅਧਿਕਾਰਤ ਤੌਰ ‘ਤੇ ਨਾਮ […] More