ਚੋਣ ਕਮਿਸ਼ਨ ਵੱਲੋਂ ਦੇਸ਼ ਭਰ ‘ਚ ਇੱਕੋ ਸਮੇਂ ਲਾਗੂ ਕੀਤਾ ਜਾਵੇਗਾ ‘SIR’, ਜਾਣੋ ਕਾਰਨ
ਚੰਡੀਗੜ੍ਹ, 6 ਸਤੰਬਰ 2025 – ਬਿਹਾਰ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ SIR ਨੂੰ ਲੈ ਕੇ ਵਿਵਾਦ ਦੇ ਵਿਚਕਾਰ ਚੋਣ ਕਮਿਸ਼ਨ ਨੇ ਇੱਕ ਵੱਡਾ ਫੈਸਲਾ ਲਿਆ ਹੈ। ਇਸ ਅਨੁਸਾਰ ਇਹ ਪ੍ਰਕਿਰਿਆ ਦੇਸ਼ ਭਰ ਵਿੱਚ ਇੱਕੋ ਸਮੇਂ ਲਾਗੂ ਕੀਤੀ ਜਾਵੇਗੀ। ਕਮਿਸ਼ਨ ਨੇ ਇਸਨੂੰ ਅੰਤਿਮ ਰੂਪ ਦੇਣ ਲਈ 10 ਸਤੰਬਰ ਨੂੰ ਦਿੱਲੀ ਵਿੱਚ ਸਾਰੇ ਰਾਜਾਂ ਦੇ ਮੁੱਖ […] More