ਰੂਸ ਦੇ ਕਾਮਚਟਕਾ ਵਿੱਚ 8.7 ਤੀਬਰਤਾ ਦਾ ਭੂਚਾਲ: ਜਾਪਾਨ ਨੇ ਸੁਨਾਮੀ ਦੀ ਚੇਤਾਵਨੀ ਕੀਤੀ ਜਾਰੀ
ਨਵੀਂ ਦਿੱਲੀ, 30 ਜੁਲਾਈ 2025 – ਰੂਸ ਦੇ ਦੂਰ ਪੂਰਬੀ ਖੇਤਰ ਕਾਮਚਟਕਾ ਵਿੱਚ ਬੁੱਧਵਾਰ ਸਵੇਰੇ ਤੜਕੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 8.7 ਮਾਪੀ ਗਈ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਦੇ ਅਨੁਸਾਰ, ਭੂਚਾਲ ਸਮੁੰਦਰ ਦੇ ਹੇਠਾਂ ਆਇਆ, ਜਿਸ ਤੋਂ ਬਾਅਦ ਜਾਪਾਨ ਅਤੇ ਅਮਰੀਕਾ ਦੀਆਂ ਏਜੰਸੀਆਂ ਨੇ ਸੁਨਾਮੀ ਚੇਤਾਵਨੀ (ਸੁਨਾਮੀ […] More