ਹੜ੍ਹਾਂ ‘ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ
ਚੰਡੀਗੜ੍ਹ, 5 ਸਤੰਬਰ 2025 – ਪੰਜਾਬ ਭਰ ‘ਚ ਹੜ੍ਹਾਂ ਨਾਲ ਹੋਈ ਤਬਾਹੀ ਦੌਰਾਨ ਬਜ਼ੁਰਗਾਂ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ ਕੀਤੇ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਸੂਬੇ ਦੇ 479 ਬਜ਼ੁਰਗਾਂ ਦੀ ਸਨਾਖ਼ਤ ਕੀਤੀ ਹੈ, ਜਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੋਸਾਇਟੀ ਦੀ ਸਹਾਇਤਾ […] More