‘Emergency’ ਵਿਵਾਦ ਦਰਮਿਆਨ ਕੰਗਨਾ ਨੇ ਆਪਣੀ ਨਵੀਂ ਫਿਲਮ ਦਾ ਕੀਤਾ ਐਲਾਨ
ਨਵੀਂ ਦਿੱਲੀ, 4 ਸਤੰਬਰ 2024 – ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਨਿਰਦੇਸ਼ਨ ‘ਚ ਬਣੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ‘ਤੇ ਰੋਕ ਨੂੰ ਲੈ ਕੇ ਸੁਰਖੀਆਂ ‘ਚ ਹੈ। ਇਸ ਦੌਰਾਨ ਉਨ੍ਹਾਂ ਨੇ ਹੁਣ ਆਪਣੀ ਨਵੀਂ ਫਿਲਮ ‘ਭਾਰਤ ਭਾਗਿਆ ਵਿਧਾਤਾ’ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਇਹ ਫਿਲਮ ਉਨ੍ਹਾਂ ਲੋਕਾਂ ਦੇ ਯੋਗਦਾਨ ਦੀ ਕਹਾਣੀ ਦੱਸੇਗੀ ਜੋ ਪਰਦੇ […] More