ਕੰਗਨਾ ਦੀ ਐਮਰਜੈਂਸੀ ‘ਤੇ ਗੁਰਪ੍ਰੀਤ ਘੁੱਗੀ ਦਾ ਬਿਆਨ: ਕਿਹਾ- ‘ਏਜੰਡੇ ‘ਤੇ ਆਧਾਰਿਤ ਫਿਲਮਾਂ ਬਣਾ ਕੇ ਸਿਨੇਮਾ ਦੀ ਦੁਰਵਰਤੋਂ ਨਾ ਕਰੋ’
ਚੰਡੀਗੜ੍ਹ, 4 ਸਤੰਬਰ 2024 – ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਕਾਮੇਡੀਅਨ ਅਤੇ ਐਕਟਰ ਗੁਰਪ੍ਰੀਤ ਸਿੰਘ ਉਰਫ ਗੁਰਪ੍ਰੀਤ ਘੁੱਗੀ ਨੇ ਉਕਤ ਫਿਲਮ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਘੁੱਗੀ ਨੇ ਕਿਹਾ ਕਿ ਕਿਸੇ ਵੀ ਏਜੰਡੇ […] More