ਰਾਸ਼ਟਰਪਤੀ ਨੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਦੀਆਂ ਸ਼ਕਤੀਆਂ ਵਧਾਈਆਂ: ਹੁਣ ਬੋਰਡ-ਪੈਨਲ ਬਣਾਉਣ ਅਤੇ ਨਿਯੁਕਤੀ ਕਰਨ ਦੇ ਹੋਣਗੇ ਯੋਗ
ਨਵੀਂ ਦਿੱਲੀ, 4 ਸਤੰਬਰ 2024 – ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਦੇ ਉਪ ਰਾਜਪਾਲ (ਐਲਜੀ) ਦੀਆਂ ਸ਼ਕਤੀਆਂ ਵਧਾ ਦਿੱਤੀਆਂ ਹਨ। ਹੁਣ LG ਰਾਜਧਾਨੀ ਵਿੱਚ ਅਥਾਰਟੀ, ਬੋਰਡ, ਕਮਿਸ਼ਨ ਜਾਂ ਵਿਧਾਨਕ ਸੰਸਥਾ ਦਾ ਗਠਨ ਕਰ ਸਕੇਗਾ। ਇਸ ਤੋਂ ਇਲਾਵਾ ਉਹ ਇਨ੍ਹਾਂ ਸਾਰੀਆਂ ਬਾਡੀਜ਼ ਵਿੱਚ ਮੈਂਬਰ ਵੀ ਨਿਯੁਕਤ ਕਰ ਸਕਣਗੇ। ਗ੍ਰਹਿ ਮੰਤਰਾਲੇ ਨੇ ਮੰਗਲਵਾਰ ਦੇਰ ਰਾਤ ਇੱਕ ਨੋਟੀਫਿਕੇਸ਼ਨ […] More