ਕੁਦਰਤੀ ਸੋਮਿਆਂ ਨੂੰ ਬਚਾਉਣ ਦੇ ਹੋਕੇ ਨਾਲ ਪੀ ਏ ਯੂ ਦੇ ਕਿਸਾਨ ਮੇਲੇ ਆਰੰਭ ਹੋਏ
ਅੰਮ੍ਰਿਤਸਰ 3 ਸਤੰਬਰ 2024 – ਪੀ.ਏ.ਯੂ. ਵਲੋਂ ਲਾਏ ਜਾ ਰਹੇ ਕਿਸਾਨ ਮੇਲਿਆਂ ਦੀ ਸ਼ੁਰੂਆਤ ਵਜੋਂ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਲੋਂ ਅਨਾਜ ਮੰਡੀ ਅਜਨਾਲਾ ਵਿਖੇ ਹਾੜ੍ਹੀ ਦੀਆਂ ਫਸਲਾਂ ਲਈ ਕਿਸਾਨ ਮੇਲਾ ਲਾਇਆ ਗਿਆ। ਇਸ ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਦੇ ਤੌਰ ਤੇ ਪੀ ਏ ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤਾ। […] More