ਖਾਦਾਂ ਦੀ ਜਮ੍ਹਾਂਖੋਰੀ ਮਾਮਲਾ: ਪੰਜਾਬ ਸਰਕਾਰ ਐਕਸ਼ਨ ਮੋਡ ‘ਚ – 91 ਫਰਮਾਂ ਦੇ ਲਾਇਸੈਂਸ ਰੱਦ
ਚੰਡੀਗੜ੍ਹ : ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਹੁਕਮਾਂ ‘ਤੇ ਖਾਦ ਦੇ ਸੈਂਪਲ ਲੈਣ ਤੋਂ ਲੈ ਕੇ ਇਸਦੀ ਕੁਆਲਿਟੀ ਅਤੇ ਜਮ੍ਹਾਂਖੋਰੀ ਵਿਰੁੱਧ ਕਾਰਵਾਈ ਕਰਦਿਆਂ 91 ਫਰਮਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਤਿੰਨ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਖਾਦ ਦੇ ਨਮੂਨੇ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਖੇਤੀਬਾੜੀ ਵਿਭਾਗ ਵੱਲੋਂ […] More