ਅੱਜ ਤੋਂ ਪੰਜਾਬ-ਹਰਿਆਣਾ ‘ਚ ਚੱਲੀਆਂ 2 ਸਪੈਸ਼ਲ ਟਰੇਨਾਂ: ਸ਼੍ਰੀ ਮਾਤਾ ਵੈਸ਼ਨੋ ਦੇਵੀ ਤੋਂ ਹਰਿਦੁਆਰ ਤੱਕ ਦਾ ਹੈ ਰੂਟ
ਚੰਡੀਗੜ੍ਹ, 1 ਸਤੰਬਰ 2024 – ਅੱਜ ਤੋਂ ਪੰਜਾਬ ਅਤੇ ਹਰਿਆਣਾ ਦੇ ਯਾਤਰੀਆਂ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਅਤੇ ਹਰਿਦੁਆਰ ਲਈ ਦੋ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ। ਦੋਵੇਂ ਅੱਜ ਤੋਂ ਚੱਲਣਗੀਆਂ। ਜਾਣਕਾਰੀ ਮੁਤਾਬਕ ਇਹ ਫੈਸਲਾ ਸੋਮਵਤੀ ਅਮਾਵਸਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਸਪੈਸ਼ਲ ਟਰੇਨ ਨੰਬਰ 04676 ਅਤੇ 04675 ਚਲਾਈਆਂ ਜਾ ਰਹੀਆਂ ਹਨ। ਜੋ […] More