ਮਹਾਰਾਸ਼ਟਰ ਸਰਕਾਰ ਨੇ ‘ਯੂਨੀਫਾਈਡ ਪੈਨਸ਼ਨ ਸਕੀਮ’ ਨੂੰ ਦਿੱਤੀ ਮਨਜ਼ੂਰੀ: ਅਜਿਹਾ ਐਲਾਨ ਕਰਨ ਵਾਲਾ ਬਣਿਆ ਪਹਿਲਾ ਸੂਬਾ
ਮੁੰਬਈ, 26 ਅਗਸਤ 2024 – ਮਹਾਰਾਸ਼ਟਰ ਸਰਕਾਰ ਨੇ ਸੂਬੇ ਵਿੱਚ ‘ਯੂਨੀਫਾਈਡ ਪੈਨਸ਼ਨ ਸਕੀਮ’ (ਯੂਪੀਐਸ) ਲਾਗੂ ਕਰਨ ਦਾ ਐਲਾਨ ਕੀਤਾ ਹੈ। ਦੋ ਦਿਨ ਪਹਿਲਾਂ 24 ਅਗਸਤ ਨੂੰ ਕੇਂਦਰ ਸਰਕਾਰ ਨੇ ਨਵੀਂ ਪੈਨਸ਼ਨ ਸਕੀਮ (ਐਨ.ਪੀ.ਐਸ.) ਵਿੱਚ ਸੁਧਾਰ ਕਰਕੇ ਯੂ.ਪੀ.ਐਸ. ਲੈ ਕੇ ਆਈ ਹੈ। UPS ਨੂੰ 1 ਅਪ੍ਰੈਲ, 2025 ਤੋਂ ਲਾਗੂ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਕਿਹਾ ਸੀ […] More