ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 24 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ […] More