ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 3-5-2025
ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ […] More