ਖੰਨਾ: ਸ਼ਿਵ ਮੰਦਰ ‘ਚ ਚੋਰੀ ਤੇ ਬੇਅਦਬੀ ਕਰਨ ਵਾਲੇ ਗ੍ਰਿਫਤਾਰ
ਖੰਨਾ, 22 ਅਗਸਤ 2024 – ਪੁਲਿਸ ਨੇ ਖੰਨਾ ਦੇ ਸ਼ਿਵਪੁਰੀ ਮੰਦਰ ‘ਚ 15 ਅਗਸਤ ਨੂੰ ਤੜਕੇ ਸਵੇਰੇ 3.30 ਵਜੇ ਦੇ ਕਰੀਬ ਸ਼ਿਵਲਿੰਗ ਖੰਡਿਤ ਕਰਨ ਅਤੇ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਟਵੀਟ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ। ਅੰਤਰਰਾਜੀ […] More