ਪਰਾਲੀ ਦੇ ਮਾਮਲੇ ‘ਚ SC ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ: ਕਿਹਾ ਜ਼ਮੀਨੀ ਪੱਧਰ ‘ਤੇ ਨਹੀਂ ਹੋਇਆ ਕੰਮ
ਚੰਡੀਗੜ੍ਹ, 23 ਅਕਤੂਬਰ 2024 – ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਸਖਤ ਹੈ। ਅੱਜ (ਬੁੱਧਵਾਰ) ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦੋਵਾਂ ਸਰਕਾਰਾਂ ਨੂੰ ਫਟਕਾਰ ਲਗਾਈ ਹੈ। ਨਾਲ ਹੀ ਕਿਹਾ ਕਿ ਇਸ ਮਾਮਲੇ ‘ਚ ਜ਼ਮੀਨੀ ਪੱਧਰ ‘ਤੇ ਕੰਮ […] More